ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

5, ਜੁਲਾਈ, 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਨੇ ਤਲਬ ਕੀਤਾ ਗਿਆ ਸੀ,ਪਰ ਉਹ ਨਿਰਧਾਰਿਤ ਸਮੇਂ ਵਿਚ ਉੱਥੇ ਪੇਸ਼ ਨਹੀਂ ਹੋਏ, ਜਿਸ ਮਗਰੋਂ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।