ਅੱਜ ਮੁਖ ਮੰਤਰੀ ਭਗਵੰਤ ਮਾਨ ਇਸ ਜ਼ਿਲ੍ਹੇ ਦਾ ਕਰਨਗੇ ਦੌਰਾ

ਅੱਜ ਮੁਖ ਮੰਤਰੀ ਭਗਵੰਤ ਮਾਨ ਇਸ ਜ਼ਿਲ੍ਹੇ ਦਾ ਕਰਨਗੇ ਦੌਰਾ

ਚੰਡੀਗੜ੍ਹ, 28 ਅਗਸਤ 2025 : ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਰਾਹਤ ਕੇਂਦਰਾਂ ਵਿੱਚ ਮੌਜੂਦ ਲੋਕਾਂ ਨੂੰ ਮਿਲਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ।