ਰਾਹੁਲ ਗਾਂਧੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

ਰਾਹੁਲ ਗਾਂਧੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ 

 15 ਸਤੰਬਰ 2025 ਅੱਜ ਦੀ ਫੇਰੀ ਦੌਰਾਨ ਰਾਹੁਲ ਗਾਂਧੀ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਗੁਰੂਚੱਕ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ।