ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਮੁਹੰਮਦ ਆਸਿਫ਼ ਦਾ ਸੋਸ਼ਲ ਮੀਡੀਆ ਅਕਾਊਂਟ ਭਾਰਤ ‘ਚ ਬੰਦ

ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਮੁਹੰਮਦ ਆਸਿਫ਼ ਦਾ ਸੋਸ਼ਲ ਮੀਡੀਆ ਅਕਾਊਂਟ ਭਾਰਤ ‘ਚ ਬੰਦ 

29 ਅਪ੍ਰੈਲ:- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਮੁਹੰਮਦ ਆਸਿਫ਼ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਇਹ ਕਾਰਵਾਈ ਪਾਕਿਸਤਾਨ ਦੇ ਰੱਖਿਆ ਮੰਤਰੀ ਵੱਲੋਂ ਕੁਝ ਦਿਨ ਪਹਿਲਾਂ ਦਿੱਤੇ ਗਏ ਬਿਆਨ ਨੂੰ ਲੈ ਕੇ ਕੀਤੀ ਹੈ।

Ads

Share this post