ਪੰਜਾਬ ਸਰਕਾਰ ਵੱਲੋਂ ਇਸ ਤਰੀਕ ਨੂੰ ਗਜ਼ਟਿਡ ਛੁੱਟੀ ਦਾ ਐਲਾਨ,

ਪੰਜਾਬ ਸਰਕਾਰ ਵੱਲੋਂ ਇਸ ਤਰੀਕ ਨੂੰ ਗਜ਼ਟਿਡ ਛੁੱਟੀ ਦਾ ਐਲਾਨ, 

30 ਅਪ੍ਰੈਲ:- ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਲੇਬਰ ਡੇਅ ਮੌਕੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਿਦਅਕ ਅਦਾਰੇ, ਸਰਕਾਰੀ ਦਫਤਰ ਬੰਦ ਰਹਿਣਗੇ।

News18

Ads

Share this post