2027 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰਿਆਂ ਦਾ ਇੱਕਜੁੱਟ ਹੋਣਾ ਜ਼ਰੂਰੀ: ਭਾਈ ਬਲਵੰਤ ਸਿੰਘ ਰਾਜੋਆਨਾ

2027 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰਿਆਂ ਦਾ ਇੱਕਜੁੱਟ ਹੋਣਾ ਜ਼ਰੂਰੀ: ਭਾਈ ਬਲਵੰਤ ਸਿੰਘ ਰਾਜੋਆਨਾ


ਪਟਿਆਲਾ, 30 ਅਪ੍ਰੈਲ:- ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅੱਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਨ੍ਹਾਂ ਨੂੰ ਮੈਡੀਕਲ ਚੈੱਕਅਪ ਲਈ ਪੁਲਿਸ ਲੈ ਕੇ ਪਹੁੰਚੀ ਸੀ, ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਲਈ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ। ਮੈਂ ਖੁਦ ਆਪਣੀ ਸਜ਼ਾ ਦੇ ਮਾਮਲੇ ਚ ਮੰਗ ਕਰ ਰਿਹਾ ਹਾਂ ਕਿ ਮੇਰੇ ਬਾਰੇ ਜਲਦ ਤੋਂ ਜਲਦ ਫੈਸਲਾ ਲਿਆ ਜਾਵੇ।

Ads

Share this post