ਅੰਮ੍ਰਿਤਸਰ ਪੁਲਿਸ ਵੱਲੋਂ ਸੋਸ਼ਲ ਮੀਡੀਆ ਇਨਫਲੂਸਰ ਦੀਪਿਕਾ ਲੁਥਰਾ ਨੂੰ ਦਿੱਤੀ ਪੁਲਿਸ ਸੁਰੱਖਿਆ...

ਅੰਮ੍ਰਿਤਸਰ, 16 ਜੂਨ- ਸੋਸ਼ਲ ਮੀਡੀਆ ਇਨਫਲੂਅੰਸਰ ਦੀਪਿਕਾ ਲੁਥਰਾ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਨੇ ਉਸ ਦੀ ਸੁਰੱਖਿਆ ਲਈ ਵੱਡਾ ਫੈਸਲਾ ਲਿਆ ਹੈ। ਪੁਲਿਸ ਵੱਲੋਂ ਲੁਥਰਾ ਦੀ ਸੁਰੱਖਿਆ ਲਈ ਦੋ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ। ਇਹ ਫੈਸਲਾ ਉਸ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਦੌਰਾਨ, ਹਿੰਦੂ ਨੇਤਾ ਗੁਰਸਿਮਰਨ ਸਿੰਘ ਮੰਡ ਨੇ ਅੱਜ ਦੀਪਿਕਾ ਲੁਥਰਾ ਨਾਲ ਮੁਲਾਕਾਤ ਕਰਨੀ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਲੁਥਰਾ ਦੇ ਘਰ ਜਾਂ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ।