ਭਾਰਤੀ ਸਪਿਨ ਗੇਂਦਬਾਜ਼ ਦਿਲੀਪ ਦੋਸ਼ੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
ਭਾਰਤੀ ਸਪਿਨ ਗੇਂਦਬਾਜ਼ ਦਿਲੀਪ ਦੋਸ਼ੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਸਾਬਕਾ ਭਾਰਤੀ ਸਪਿਨਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 77 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਉਹ ਪਿਛਲੇ ਕੁੱਝ ਸਮੇਂ ਤੋਂ ਲੰਡਨ 'ਚ ਰਹਿ ਰਹੇ ਸਨ।