ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ- ਕਾਂਗਰਸੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈI ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਉਨ੍ਹਾਂ ਦੀ ਸੰਸਦ ਮੈਂਬਰ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈI ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਵਿਰੁੱਧ ਦਾਇਰ ਚੋਣ ਪਟੀਸ਼ਨ ਰੱਦ ਕਰ ਦਿੱਤੀ ਹੈI ਦੱਸ ਦੇਈਏ ਕਿ ਜਲੰਧਰ ਦੇ ਰਹਿਣ ਵਾਲੇ ਗੌਰਵ ਲੂਥਰਾ ਨੇ ਚਰਨਜੀਤ ਸਿੰਘ ਚੰਨੀ ਦੀ ਚੋਣ ਨੂੰ ਚੁਣੌਤੀ ਦਿੱਤੀ ਸੀI

Ads

4
4

Share this post