ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਲਈ ਵਾਪਸ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਲੁਧਿਆਣਾ ਨੇੜੇ 24 ਹਜ਼ਾਰ ਏਕੜ ਵਿੱਚ ਬਣਾਈ ਜਾਣ ਵਾਲੀ ਨਵੀਂ ਟਾਊਨਸ਼ਿਪ ਲਈ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਹੈ। ਮਾਣਯੋਗ ਹਾਈ ਕੋਰਟ ਵੱਲੋਂ 4 ਹਫ਼ਤਿਆਂ ਲਈ ਸਕੀਮ 'ਤੇ ਰੋਕ ਲਗਾਈ ਗਈ ਸੀ, ਜਿਸ ਤੋਂ ਬਾਅਦ ਇਹ ਯੋਜਨਾ ਰੱਦ ਕਰ ਦਿੱਤੀ ਗਈ।