ਚੰਡੀਗੜ੍ਹ 'ਚ ਟ੍ਰੈਫਿਕ ਨਿਯਮ ਤੋੜਣ ਵਾਲੇ ਪੁਲਿਸ ਕਰਮਚਾਰੀਆਂ ‘ਤੇ ਹੁਣ ਹੋਵੇਗੀ ਦੁੱਗਣੀ ਕਾਰਵਾਈ

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਸਖ਼ਤ ਕਦਮ ਚੁੱਕਦੇ ਹੋਏ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਖਾਕੀ ਵਰਦੀ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰਮਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਪੁਲਿਸ ਕਰਮਚਾਰੀ, ਚਾਹੇ ਉਹ ਵਰਦੀ ਵਿੱਚ ਹੋਵੇ ਜਾਂ ਬਿਨਾਂ ਵਰਦੀ ਦੇ, ਗੱਡੀ ਚਲਾਉਂਦੇ ਸਮੇਂ ਕੋਈ ਨਿਯਮ ਤੋੜਦਾ ਹੈ, ਤਾਂ ਉਸ ‘ਤੇ ਆਮ ਲੋਕਾਂ ਨਾਲੋਂ ਦੁੱਗਣਾ ਜੁਰਮਾਨਾ ਲਾਇਆ ਜਾਵੇਗਾ। ਇਸ ਤੋਂ ਇਲਾਵਾ, ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਸੰਬੰਧੀ ਡੀਐਸਪੀ ਟ੍ਰੈਫਿਕ ਨੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ।