ਪ੍ਰਧਾਨ ਮੰਤਰੀ ਮੋਦੀ ਨੇ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ , ਪਰਿਵਾਰ ਨੂੰ ਲਿਖਿਆ ਪੱਤਰ

ਪ੍ਰਧਾਨ ਮੰਤਰੀ ਮੋਦੀ ਨੇ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ , ਪਰਿਵਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 28 ਅਗਸਤ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਜਸਵਿੰਦਰ ਭੱਲਾ ਦੀ ਪਤਨੀ ਪਰਮਦੀਪ ਕੌਰ ਭੱਲਾ ਨੂੰ ਪੱਤਰ ਲਿਖ ਕੇ ਦੁੱਖ ਦਾ ਇਜ਼ਹਾਰ ਕੀਤਾ ਤੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

Ads

4
4

Share this post