ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਤੇ ਕਾਲਜਾਂ ਦੀਆਂ ਛੁੱਟੀਆਂ 'ਚ ਕੀਤਾ ਵਾਧਾ

ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਤੇ ਕਾਲਜਾਂ ਦੀਆਂ ਛੁੱਟੀਆਂ 'ਚ ਕੀਤਾ ਵਾਧਾ 

3 ਸਤੰਬਰ 2025-ਪੰਜਾਬ ਸਰਕਾਰ ਵੱਲੋਂ ਹੜਾਂ ਨੂੰ ਮੱਦੇਨਜ਼ਰ ਰੱਖਦਿਆਂ 7 ਸਤੰਬਰ ਤੱਕ ਸਕੂਲਾਂ/ਕਾਲਜਾਂ ਨੂੰ ਛੁੱਟੀਆਂ ਦਾ ਐਲਾਨ ਕੀਤਾ ਹੈ।

Ads

4
4

Share this post