ਮਾਨ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਦਿੱਤੀ ਰਾਹਤ, ਗੰਨੇ ਦੀ ਫ਼ਸਲ ਦਾ ਬਕਾਇਆ ਜਾਰੀ

 ਮਾਨ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਦਿੱਤੀ ਰਾਹਤ, ਗੰਨੇ ਦੀ ਫ਼ਸਲ ਦਾ ਬਕਾਇਆ ਜਾਰੀ 

ਪੰਜਾਬ ਸਰਕਾਰ ਨੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੀ ਫ਼ਸਲ ਦੇ ਬਕਾਏ ਵਜੋਂ ₹9.10 ਕਰੋੜ ਜਾਰੀ ਕੀਤੇ ਹਨ। ਇਸ ਫੈਸਲੇ ਦਾ ਮਕਸਦ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਆਰਥਿਕ ਮਦਦ ਮੁਹੱਈਆ ਕਰਾਉਣਾ ਹੈ ਤਾਂ ਜੋ ਉਹ ਇਸ ਮੁਸ਼ਕਿਲ ਸਮੇਂ ਵਿੱਚ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ।

Ads

4
4

Share this post