ਆਮ ਆਦਮੀ ਪਾਰਟੀ ਵਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਗਿਆ ਐਲਾਨ

ਆਮ ਆਦਮੀ ਪਾਰਟੀ ਵਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ, 3 ਅਕਤੂਬਰ 2025- ਆਮ ਆਦਮੀ ਪਾਰਟੀ ਦੇ ਵੱਲੋਂ ਤਰਨਤਾਰਨ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਤਰਨਤਾਰਨ ਵਿਖੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ਆਪ ਦੇ ਉਮੀਦਵਾਰ ਹੋਣਗੇ।  

Ads

4
4

Share this post